Monday, 02 September 2024
Jalandhar
ਸਰਦਾਰ ਜਸਬੀਰ ਸਿੰਘ ਸੋਹੀ ਜੀ ਦਾ ਦਿਹਾਂਤ ਅੰਤਿਮ ਅਰਦਾਸ 6 ਸਤੰਬਰ ਨੂੰ
ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜੇ ਐਸ ਸੰਧੂ ਸੂਬਾ ਸਰਪ੍ਰਸਤ,ਰਾਕੇਸ਼ ਖੰਨਾ ਸੂਬਾ ਚੇਅਰਮੈਨ,ਰਾਮ ਸਿੰਘ ਭੱਟੀ ਮੁੱਖ ਬੁਲਾਰਾ ਪੰਜਾਬ,ਪ੍ਰਿਤਪਾਲ ਸਿੰਘ ਸੂਬਾ ਕੋਆਰਡੀਨੇਟਰ,ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ ਵੱਲੋਂ ਡੂੰਘੇ ਦੁਖ ਦਾ ਪ੍ਰਗਟਾਵਾ।
ਸਰਦਾਰ ਜਸਬੀਰ ਸਿੰਘ ਸੋਹੀ ਜੀ ਦੀ ਬੇਵਕਤੀ ਮੋਤ ਦੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਰਾਮ ਸਿੰਘ ਭੱਟੀ ਮੁੱਖ ਬੁਲਾਰਾ ਪੰਜਾਬ, ਜੇ ਐਸ ਸੰਧੂ ਸੂਬਾ ਸਰਪ੍ਰਸਤ, ਰਾਕੇਸ ਖੰਨਾ ਸੂਬਾ ਚੈਅਰਮੈਨ, ਪ੍ਰਿਤਪਾਲ ਸਿੰਘ ਸੂਬਾ ਕੋਆਰਡੀਨੇਟਰ, ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ, ਵੱਲੋਂ ਸ, ਜਸਬੀਰ ਸਿੰਘ ਸੋਹੀ ਜੀ ਦੀ ਹੋਈ ਬੇਵਕਤੀ ਮੌਤ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਅਤੇ ਮਾਨ ਨੇ ਕਿਹਾ ਕਿ ਇਨ੍ਹਾਂ ਦੀ ਹੋਈ ਮੌਤ ਨਾਲ਼ ਨਾਂ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ । ਸਮੂਹ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਵੱਲੋਂ ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ ਅਤੇ ਸੋਹੀ ਪਰਿਵਾਰ ਨਾਲ਼ ਦੁਖ ਸਾਂਝਾ ਕੀਤਾ ਪਰਿਵਾਰ ਨੂੰ ਅਤੇ ਰਿਸ਼ਤੇਦਾਰਾਂ ਨੂੰ ਨਾਂ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ। ਸੋਹੀ ਪਰਿਵਾਰ ਦੇ ਅਨੁਸਾਰ ਸ, ਜਸਬੀਰ ਸਿੰਘ ਸੋਹੀ ਜੀ ਦੀ ਨਮਿਤ ਅੰਤਿਮ ਅਰਦਾਸ 6 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਹਮੀਰਾ ਜ਼ਿਲ੍ਹਾ ਕਪੂਰਥਲਾ ਵਿਖੇ ਹੋਵੇਗੀ । ਉਪਰੰਤ ਸ਼ਬਦ ਕੀਰਤਨ ਗੁਰੁਦੁਆਰਾ ਸਾਹਿਬ ਪਿੰਡ ਹਮੀਰਾ ਵਿਖੇ ਦੁਪਹਿਰ 12 .00 ਵਜੇ ਤੋਂ 01 .00 ਵਜੇ ਤੱਕ ਹੋਣਗੇ ।