ਪੰਜਾਬ ਦੀਆਂ ਖੱਬੀਆਂ ਪਾਰਟੀਆਂ 7 ਅਕਤੂਬਰ ਦਾ ਦਿਨ ਫ਼ਲਸਤੀਨ ਨਾਲ ਇੱਕਮੁਠਤਾ ਵਜੋਂ ਮਨਾਉਣਗੀਆਂ
ਜਲੰਧਰ/ਚੰਡੀਗੜ੍ਹ 3 ਅਕਤੂਬਰ (ਰਾਜੂ ਸੇਠ ) ਸੀਪੀਆਈ(ਐਮ), ਸੀਪੀਆਈ ਅਤੇ ਸੀਪੀਆਈ(ਐਮਐਲ) ਲਿਬਰੇਸ਼ਨ ਵੱਲੋਂ 7 ਅਕਤੂਬਰ ਦਾ ਦਿਨ ਪੰਜਾਬ ’ਚ ਗਾਜ਼ਾ ਵਿੱਚ ਜੰਗਬੰਦੀ ਦੀ ਮੰਗ ਅਤੇ ਫ਼ਲਸਤੀਨ ਨਾਲ ਇੱਕਮੁਠਤਾ ਵਜੋਂ ਮਨਾਇਆ ਜਾਵੇਗਾ।ਸੀਪੀਆਈ(ਐਮ)…