ਡੀ.ਏ.ਵੀ.ਕਾਲਜ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ ਸਾਈਬਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਡੀ.ਏ.ਵੀ.ਕਾਲਜ ਜਲੰਧਰ ਦੇ ਐੱਨ.ਐੱਸ.ਐੱਸ ਯੂਨਿਟ ਵੱਲੋਂ, ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਸਾਈਬਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕੰਪਿਊਟਰ ਵਿਭਾਗ ਤੋਂ ਪ੍ਰੋ. ਗਗਨ ਮਦਾਨ ਮੁੱਖ…